ਓਬਦਯਾਹ 1:16 - ਪਵਿੱਤਰ ਬਾਈਬਲ16 ਜਿਵੇਂ ਕਿ ਤੂੰ ਮੇਰੇ ਕਰੋਧ ਦੇ ਪਿਆਲੇ ਚੋ ਮੇਰੇ ਪਵਿੱਤਰ ਪਰਬਤ ਤੇ ਪੀਤੀ, ਉਸੇ ਤਰ੍ਹਾਂ ਹੀ, ਬਾਕੀ ਦੀਆਂ ਕੌਮਾਂ ਕਰੋਧ ਦੇ ਪਿਆਲੇ ਚੋ ਪੀਣਗੀਆਂ। ਉਹ ਤਬਾਹ ਹੋ ਜਾਣਗੀਆਂ ਅਤੇ ਇਹ ਇੰਝ ਹੋਵੇਗਾ ਜਿਵੇਂ ਉਹ ਕਦੇ ਹੋਈਆਂ ਹੀ ਨਾ ਹੋਣ। Viz kapitolaਪਵਿੱਤਰ ਬਾਈਬਲ O.V. Bible (BSI)16 ਜਿਵੇਂ ਤੁਸਾਂ ਮੇਰੇ ਪਵਿੱਤਰ ਪਹਾੜ ਉੱਤੇ ਪੀਤਾ, ਸੋ ਸਾਰੀਆਂ ਕੌਮਾਂ ਨਿੱਤ ਪੀਣਗੀਆਂ, ਓਹ ਪੀਣਗੀਆਂ ਅਤੇ ਗੱਪਾਂ ਮਾਰਨਗੀਆਂ, ਅਤੇ ਇਉਂ ਹੋ ਜਾਣਗੀਆਂ ਜਿਵੇਂ ਓਹ ਹੋਈਆਂ ਹੀ ਨਾ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਜਿਵੇਂ ਤੁਸੀਂ ਮੇਰੇ ਪਵਿੱਤਰ ਪਰਬਤ ਉੱਤੇ ਪੀਤਾ, ਉਸੇ ਤਰ੍ਹਾਂ ਸਾਰੀਆਂ ਕੌਮਾਂ ਨਿੱਤ ਪੀਣਗੀਆਂ, ਉਹ ਪੀਣਗੀਆਂ ਅਤੇ ਪੀਂਦੀਆਂ ਹੀ ਜਾਣਗੀਆਂ ਅਤੇ ਅਜਿਹੀਆਂ ਹੋ ਜਾਣਗੀਆਂ ਜਿਵੇਂ ਉਹ ਹੋਈਆਂ ਹੀ ਨਹੀਂ! Viz kapitola |