Online Bible

- Reklamy -




ਓਬਦਯਾਹ 1:17 - ਪਵਿੱਤਰ ਬਾਈਬਲ

17 ਪਰ ਸੀਯੋਨ ਪਹਾੜ ਉੱਪਰ ਕੁਝ ਮਨੁੱਖ ਬਚੇ ਰਹਿਣਗੇ ਅਤੇ ਉਹ ਮੇਰੇ ਖਾਸ ਮਨੁੱਖ ਹੋਣਗੇ। ਅਤੇ ਯਾਕੂਬ ਦੇ ਘਰਾਣੇ ਨੂੰ ਉਸਦੀ ਮਿਲਖ ਵਾਪਸ ਕੀਤੀ ਜਾਵੇਗੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

17 ਪਰ ਬਚੇ ਹੋਏ ਸੀਯੋਨ ਪਹਾੜ ਵਿੱਚ ਹੋਣਗੇ, ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਮਿਲਖ ਨੂੰ ਕਬਜ਼ੇ ਵਿੱਚ ਕਰੇਗਾ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਪਰ ਬਚੇ ਹੋਏ ਸੀਯੋਨ ਪਰਬਤ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ।

Viz kapitola kopírovat




ਓਬਦਯਾਹ 1:17

Následuj nás:

Reklamy


Reklamy