Online Bible

- Reklamy -




ਓਬਦਯਾਹ 1:20 - ਪਵਿੱਤਰ ਬਾਈਬਲ

20 ਜਿਨ੍ਹਾਂ ਇਸਰਾਏਲੀਆਂ ਨੂੰ ਕਨਾਨੀਆਂ ਦੀ ਧਰਤੀ ਵੱਲ ਸ਼ਰਾਫਾਤ ਤਾਈਂ ਦੇਸ਼-ਨਿਕਾਲਾ ਦਿੱਤਾ ਗਿਆ ਸੀ ਅਤੇ ਜਿਨ੍ਹਾਂ ਯਰੂਸ਼ਲੀਮੀਆਂ ਨੂੰ ਸ਼ਫ਼ਾਰਦ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ, ਨੇਜੇਵ ਦੇ ਦੱਖਣੀ ਨਗਰਾਂ ਤੇ ਕਬਜ਼ਾ ਕਰ ਲੈਣਗੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਫੇਰ ਫੌਜ ਦੇ ਅਸੀਰ ਇਸਰਾਏਲੀਆਂ ਵਿੱਚੋਂ, ਜਿਹੜੇ ਕਨਾਨੀਆਂ ਵਿੱਚ ਹਨ, ਸਾਰਫਥ ਤੀਕ, ਅਤੇ ਯਰੂਸ਼ਲਮ ਦੇ ਅਸੀਰ ਜਿਹੜੇ ਸਫ਼ਾਰਦ ਵਿੱਚ ਹਨ, ਦੱਖਣ ਦੇ ਸ਼ਹਿਰਾਂ ਉੱਤੇ ਕਬਜ਼ਾ ਕਰਨਗੇ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਇਸਰਾਏਲੀਆਂ ਦੀ ਫੌਜ ਦੇ ਗੁਲਾਮਾਂ ਵਿੱਚੋਂ, ਜਿਹੜੇ ਕਨਾਨੀਆਂ ਵਿੱਚ ਰਹਿੰਦੇ ਹਨ, ਉਹ ਸਾਰਫਥ ਸ਼ਹਿਰ ਤੱਕ ਅਤੇ ਯਰੂਸ਼ਲਮ ਦੇ ਗੁਲਾਮ ਜਿਹੜੇ ਸਫ਼ਾਰਦ ਦੇਸ ਵਿੱਚ ਰਹਿੰਦੇ ਹਨ, ਉਹ ਦੱਖਣ ਦੇ ਸ਼ਹਿਰਾਂ ਉੱਤੇ ਕਬਜ਼ਾ ਕਰਨਗੇ।

Viz kapitola kopírovat




ਓਬਦਯਾਹ 1:20

Následuj nás:

Reklamy


Reklamy