ਓਬਦਯਾਹ 1:21 - ਪਵਿੱਤਰ ਬਾਈਬਲ21 ਛੁਡਾਏ ਗਏ ਸੀਯੋਨ ਪਰਬਤ ਉੱਪਰ ਜਾਣਗੇ ਤਾਂ ਜੋ ਏਸਾਓ ਦੇ ਪਰਬਤ ਉੱਪਰ ਰਹਿੰਦੇ ਲੋਕਾਂ ਉੱਪਰ ਸ਼ਾਸਨ ਕਰ ਸੱਕਣਾ ਅਤੇ ਰਾਜ ਯਹੋਵਾਹ ਦਾ ਹੋ ਜਾਵੇਗਾ। Viz kapitolaਪਵਿੱਤਰ ਬਾਈਬਲ O.V. Bible (BSI)21 ਬਚਾਉਣ ਵਾਲੇ ਸੀਯੋਨ ਪਰਬਤ ਉੱਤੇ ਜਾਣਗੇ, ਭਈ ਓਹ ਏਸਾਓ ਦੇ ਪਹਾੜ ਦਾ ਨਿਆਉਂ ਕਰਨ, ਅਤੇ ਰਾਜ ਯਹੋਵਾਹ ਦਾ ਹੋਵੇਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਬਚਾਉਣ ਵਾਲੇ ਸੀਯੋਨ ਪਰਬਤ ਉੱਤੇ ਜਾਣਗੇ, ਤਾਂ ਜੋ ਉਹ ਏਸਾਓ ਦੇ ਪਰਬਤ ਦਾ ਨਿਆਂ ਕਰਨ ਅਤੇ ਰਾਜ ਯਹੋਵਾਹ ਦਾ ਹੋਵੇਗਾ। Viz kapitola |