Online Bible

- Reklamy -




ਓਬਦਯਾਹ 1:3 - ਪਵਿੱਤਰ ਬਾਈਬਲ

3 ਤੇਰੇ ਹੰਕਾਰ ਨੇ ਤੈਨੂੰ ਮਾਰਿਆ ਹੈ, ਤੂੰ ਚੱਟਾਨਾਂ ਦੀਆਂ ਗੁਫ਼ਾਵਾਂ ’ਚ ਜਾਕੇ ਵਸਿਆ ਤੇ ਤੇਰਾ ਘਰ ਉਚਿਆਈਆਂ ਤੇ ਹੈ ਇਸ ਲਈ ਤੂੰ ਆਪਣੇ-ਆਪ ਨੂੰ ਆਖਦਾ ਹੈਂ, ‘ਕੋਈ ਮੈਨੂੰ ਧਰਤੀ ਤੇ ਨਹੀਂ ਲਾਹ ਸੱਕਦਾ।’”

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ, ਹੇ ਚਟਾਨਾਂ ਦੀਆਂ ਤੇੜਾਂ ਦੇ ਵਸਨੀਕ! ਜਿਹ ਦਾ ਟਿਕਾਨਾ ਉੱਚਿਆਈ ਵਿੱਚ ਹੈ, ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ! ਜਿਸ ਦਾ ਠਿਕਾਣਾ ਉਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ?

Viz kapitola kopírovat




ਓਬਦਯਾਹ 1:3

Následuj nás:

Reklamy


Reklamy