Online Bible

- Reklamy -




ਓਬਦਯਾਹ 1:4 - ਪਵਿੱਤਰ ਬਾਈਬਲ

4 ਯਹੋਵਾਹ ਪਰਮੇਸ਼ੁਰ ਇਹ ਕਹਿੰਦਾ ਹੈ: “ਭਾਵੇਂ ਤੂੰ ਬਾਜ਼ ਵਾਂਗ ਉੱਚਾ ਉੱਡਦਾ ਅਤੇ ਤਾਰਿਆਂ ਤੇ ਆਪਣਾ ਆਲ੍ਹਣਾ ਪਾਉਨਾ, ਮੈਂ ਤੈਨੂੰ ਓਬੋਁ ਬੱਲੇ ਵੀ ਲਾਹ ਲਵਾਂਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਭਾਵੇਂ ਤੂੰ ਉਕਾਬ ਵਾਂਙੁ ਉੱਚਾ ਚੜ੍ਹ ਜਾਵੇਂ, ਭਾਵੇਂ ਤੇਰਾ ਆਹਲਣਾ ਤਾਰਿਆਂ ਵਿੱਚ ਰੱਖਿਆ ਹੋਇਆ ਹੋਵੇ, ਉੱਥੋ ਮੈਂ ਤੈਨੂੰ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਭਾਵੇਂ ਤੂੰ ਉਕਾਬ ਵਾਂਗੂੰ ਉੱਚਾ ਚੜ੍ਹ ਜਾਵੇਂ, ਭਾਵੇਂ ਤੇਰਾ ਆਲ੍ਹਣਾ ਤਾਰਿਆਂ ਵਿੱਚ ਰੱਖਿਆ ਹੋਇਆ ਹੋਵੇ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।

Viz kapitola kopírovat




ਓਬਦਯਾਹ 1:4

Následuj nás:

Reklamy


Reklamy