Online Bible

- Reklamy -




ਓਬਦਯਾਹ 1:5 - ਪਵਿੱਤਰ ਬਾਈਬਲ

5 ਤੂੰ ਸੱਚਮੁੱਚ ਬਰਬਾਦ ਹੋ ਜਾਵੇਂਗਾ ਜੇਕਰ ਚੋਰ ਜਾਂ ਡਾਕੂ ਰਾਤ ਵੇਲੇ ਤੇਰੇ ਕੋਲ ਆਏ, ਉਹ ਸਿਰਫ ਉਹੀ ਚੀਜ਼ਾਂ ਲਿਜਾਣਗੇ ਜੋ ਉਨ੍ਹਾਂ ਨੂੰ ਚਾਹੀਦੀਆਂ ਹਨ। ਜੇਕਰ ਅੰਗੂਰ ਤੋੜਨ ਵਾਲੇ ਤੇਰੇ ਖੇਤ ਰਾਹੀਂ ਲੰਘੇ, ਤਾਂ ਉਹ ਬੋੜੇ ਜਿਹੇ ਅੰਗੂਰ ਹੀ ਪਿੱਛੇ ਛੱਡਣਗੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਜੇ ਤੇਰੇ ਕੋਲ ਚੋਰ ਆ ਜਾਣ, ਅਤੇ ਰਾਤ ਨੂੰ ਡਾਕੂ ਵੀ- ਤੂੰ ਕਿਵੇਂ ਬਰਬਾਦ ਕੀਤਾ ਗਿਆ! – ਕੀ ਓਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇ? ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਓਹ ਕੁਝ ਦਾਣੇ ਨਾ ਛੱਡਣਗੇ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜੇਕਰ ਰਾਤ ਨੂੰ ਤੇਰੇ ਕੋਲ ਚੋਰ ਅਤੇ ਡਾਕੂ ਵੀ ਆਉਣ (ਤੂੰ ਕਿਵੇਂ ਬਰਬਾਦ ਕੀਤਾ ਗਿਆ) ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ? ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ?

Viz kapitola kopírovat




ਓਬਦਯਾਹ 1:5

Následuj nás:

Reklamy


Reklamy