ਓਬਦਯਾਹ 1:6 - ਪਵਿੱਤਰ ਬਾਈਬਲ6 ਪਰ ਦੁਸ਼ਮਣ ਏਸਾਓ ਦੇ ਛੁੱਪੇ ਹੋਏ ਖਜਾਨਿਆਂ ਨੂੰ ਲੱਭਣ ਲਈ ਸਖਤ ਮਿਹਨਤ ਕਰੇਗਾ ਅਤੇ ਕਾਮਯਾਬ ਹੋਵੇਗਾ। Viz kapitolaਪਵਿੱਤਰ ਬਾਈਬਲ O.V. Bible (BSI)6 ਏਸਾਓ ਦਾ ਮਾਲ ਕਿਵੇਂ ਭਾਲਿਆ ਗਿਆ, ਉਹ ਦਾ ਦੱਬਿਆ ਹੋਇਆ ਖ਼ਜ਼ਾਨਾ ਕਿਵੇਂ ਲੁੱਟਿਆ ਗਿਆ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਏਸਾਓ ਦਾ ਮਾਲ ਕਿਵੇਂ ਭਾਲ ਕੇ ਲੁੱਟਿਆ ਗਿਆ ਹੈ ਅਤੇ ਉਹ ਦਾ ਦੱਬਿਆ ਹੋਇਆ ਖ਼ਜ਼ਾਨਾ ਕਿਵੇਂ ਖੋਜ ਕਰਕੇ ਕੱਢਿਆ ਗਿਆ ਹੈ! Viz kapitola |