Online Bible

- Reklamy -




ਓਬਦਯਾਹ 1:7 - ਪਵਿੱਤਰ ਬਾਈਬਲ

7 ਤੇਰੇ ਹਿਮਾਇਤੀ, ਤੈਨੂੰ ਇਸ ਧਰਤੀ ਤੋਂ ਬਾਹਰ ਕੱਢ ਦੇਣਗੇ ਤੇਰੇ ਚੰਗੇ ਮਿੱਤਰ ਤੈਨੂੰ ਗੁਮਰਾਹ ਕਰਕੇ ਤੈਨੂੰ ਦਬਾ ਲੈਣਗੇ। ਜਿਨ੍ਹਾਂ ਲੋਕਾਂ ਨੇ ਤੇਰੇ ਨਾਲ ਭੋਜਨ ਸਾਂਝਾ ਕੀਤਾ ਤੈਨੂੰ ਫ਼ਸਾਉਣ ਦੀਆਂ ਵਿਉਂਤਾ ਬਨਾਉਣਗੇ। ਉਹ ਆਖਦੇ ਹਨ, ‘ਉਹ ਕੁਝ ਨਹੀਂ ਸਮਝਦਾ ਨਾ ਹੀ ਕਾਸੇ ਤੇ ਸੰਦੇਹ ਕਰਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਤੇਰੇ ਨੇਮ ਦਿਆਂ ਸਾਰਿਆਂ ਸਾਂਝੀਆਂ ਨੇ ਤੈਨੂੰ ਤੇਰੀ ਹੱਦ ਤੀਕ ਧੱਕ ਦਿੱਤਾ, ਤੇਰੇ ਸੁੱਖ ਦਿਆਂ ਸਾਂਝੀਆਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਪਰਬਲ ਪੈ ਗਏ, ਤੇਰੀ ਰੋਟੀ ਦੇ ਸਾਂਝੀ ਤੇਰੇ ਹੇਠ ਫੰਧਾ ਲਾਉਂਦੇ ਹਨ, ਏਹ ਦੇ ਵਿੱਚ ਕੋਈ ਸਮਝ ਨਹੀਂ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੇਰੇ ਨਾਲ ਨੇਮ ਬੰਨ੍ਹਣ ਵਾਲੇ ਸਾਰੇ ਸਾਥੀਆਂ ਨੇ ਤੈਨੂੰ ਤੇਰੀ ਦੇਸ ਦੀ ਹੱਦ ਤੱਕ ਧੱਕ ਦਿੱਤਾ ਅਤੇ ਤੇਰੇ ਸੁੱਖ ਦੇ ਸਾਰੇ ਮੇਲੀਆਂ ਨੇ ਤੈਨੂੰ ਧੋਖਾ ਦਿੱਤਾ ਅਤੇ ਤੇਰੇ ਉੱਤੇ ਪਰਬਲ ਹੋ ਗਏ, ਜੋ ਤੇਰੀ ਰੋਟੀ ਖਾਂਦੇ ਹਨ ਉਹ ਤੇਰੇ ਹੇਠ ਫੰਦਾ ਲਾਉਂਦੇ ਹਨ, ਉਹ ਦੇ ਵਿੱਚ ਕੋਈ ਸਮਝ ਨਹੀਂ ਹੈ।

Viz kapitola kopírovat




ਓਬਦਯਾਹ 1:7

Následuj nás:

Reklamy


Reklamy