ਓਬਦਯਾਹ 1:8 - ਪਵਿੱਤਰ ਬਾਈਬਲ8 ਯਹੋਵਾਹ ਆਖਦਾ ਹੈ, “ਉਸ ਦਿਨ, ਮੈਂ ਅਦੋਮ ਦੇ ਸਿਆਣੇ ਆਦਮੀਆਂ ਨੂੰ ਤਬਾਹ ਕਰਾਂਗਾ। ਮੈਂ ਏਸਾਓ ਪਰਬਤ ਤੋਂ ਸਿਆਣੇ ਆਦਮੀਆਂ ਨੂੰ ਨਸ਼ਟ ਕਰ ਦੇਵਾਂਗਾ। Viz kapitolaਪਵਿੱਤਰ ਬਾਈਬਲ O.V. Bible (BSI)8 ਕੀ ਮੈਂ ਉਸ ਦਿਨ, ਯਹੋਵਾਹ ਦਾ ਵਾਕ ਹੈ, ਅਦੋਮ ਵਿੱਚੋਂ ਬੁੱਧਵਾਨਾਂ ਨੂੰ ਮੇਟ ਨਾ ਦਿਆਂਗਾ, ਅਤੇ ਸਮਝ ਨੂੰ ਏਸਾਓ ਦੇ ਪਹਾੜ ਵਿੱਚੋਂ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਯਹੋਵਾਹ ਦਾ ਵਾਕ ਹੈ, “ਕੀ ਮੈਂ ਉਸ ਦਿਨ ਅਦੋਮ ਵਿੱਚੋਂ ਬੁੱਧਵਾਨਾਂ ਨੂੰ ਅਤੇ ਸਮਝ ਨੂੰ ਏਸਾਓ ਦੇ ਪਰਬਤ ਵਿੱਚੋਂ ਮਿਟਾ ਨਾ ਦਿਆਂਗਾ।” Viz kapitola |