ਫਿਲੇਮੋਨ 1:1 - ਪਵਿੱਤਰ ਬਾਈਬਲ1 ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ। Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਜਿਹੜਾ ਮਸੀਹ ਯਿਸੂ ਦਾ ਬੰਧੂਆ ਹਾਂ ਅਤੇ ਭਰਾ ਤਿਮੋਥਿਉਸ । ਅੱਗੇ ਜੋਗ ਫਿਲੇਮੋਨ ਸਾਡੇ ਪਿਆਰੇ ਅਤੇ ਨਾਲ ਦੇ ਕੰਮ ਕਰਨ ਵਾਲੇ ਨੂੰ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l Viz kapitolaਪਵਿੱਤਰ ਬਾਈਬਲ (Revised Common Language North American Edition)1 ਪੌਲੁਸ ਦੇ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹੈ ਅਤੇ ਸਾਡੇ ਭਰਾ ਤਿਮੋਥਿਉਸ ਦੇ ਵੱਲੋਂ, ਸਾਡੇ ਪਿਆਰੇ ਮਿੱਤਰ ਅਤੇ ਸਾਥੀ ਸੇਵਕ ਫ਼ਿਲੇਮੋਨ ਨੂੰ, Viz kapitolaਪੰਜਾਬੀ ਮੌਜੂਦਾ ਤਰਜਮਾ1 ਪੌਲੁਸ ਦੀ ਵੱਲੋਂ, ਜੋ ਮਸੀਹ ਯਿਸ਼ੂ ਦੀ ਸੇਵਾ ਖ਼ਾਤਰ ਕੈਦ ਵਿੱਚ ਹੈ, ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ। ਇਹ ਪੱਤਰ ਸਾਡੇ ਪਿਆਰੇ ਮਿੱਤਰ ਅਤੇ ਖੁਸ਼ਖ਼ਬਰੀ ਦੇ ਕੰਮ ਵਿੱਚ ਸਾਥੀ-ਕਰਮਚਾਰੀ ਫਿਲੇਮੋਨ ਨੂੰ। Viz kapitolaPunjabi Standard Bible1 ਮੈਂ ਪੌਲੁਸ ਜੋ ਯਿਸੂ ਮਸੀਹ ਦਾ ਕੈਦੀ ਹਾਂ ਅਤੇ ਭਾਈ ਤਿਮੋਥਿਉਸ ਵੱਲੋਂ ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫਿਲੇਮੋਨ ਨੂੰ Viz kapitola |