Online Bible

- Reklamy -




ਫਿਲੇਮੋਨ 1:11 - ਪਵਿੱਤਰ ਬਾਈਬਲ

11 ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਜਿਹੜਾ ਅੱਗੇ ਤੇਰੇ ਕਿਸੇ ਕੰਮ ਦਾ ਨਾ ਸੀ ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

11 ਪਹਿਲਾਂ ਉਹ ਤੇਰੇ ਕਿਸੇ ਕੰਮ ਦਾ ਨਹੀਂ ਸੀ ਪਰ ਹੁਣ ਤੇਰੇ ਅਤੇ ਮੇਰੇ, ਦੋਨਾਂ ਦੇ ਲਈ ਲਾਭਦਾਇਕ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

11 ਪਹਿਲਾਂ ਉਹ ਤੇਰੇ ਲਈ ਬੇਕਾਰ ਸੀ, ਪਰ ਹੁਣ ਉਹ ਤੇਰੇ ਅਤੇ ਮੇਰੇ ਲਈ ਲਾਭਦਾਇਕ ਹੋ ਗਿਆ ਹੈ।

Viz kapitola kopírovat

Punjabi Standard Bible

11 ਇੱਕ ਸਮੇਂ ਉਹ ਤੇਰੇ ਲਈ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਉਹ ਤੇਰੇ ਅਤੇ ਮੇਰੇ ਦੋਹਾਂ ਦੇ ਲਈ ਉਪਯੋਗੀ ਹੈ।

Viz kapitola kopírovat




ਫਿਲੇਮੋਨ 1:11

Následuj nás:

Reklamy


Reklamy