Online Bible

- Reklamy -




ਫਿਲੇਮੋਨ 1:12 - ਪਵਿੱਤਰ ਬਾਈਬਲ

12 ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸ ਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਖੁਦ ਉਸੇ ਨੂੰ ਮਾਨੋ ਆਪਣੇ ਕਲੇਜੇ ਦੇ ਟੁਕੜੇ ਨੂੰ ਮੈਂ ਤੇਰੇ ਕੋਲ ਮੋੜ ਘੱਲਿਆ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

12 ਹੁਣ ਉਸ ਨੂੰ ਮੈਂ ਤੇਰੇ ਕੋਲ ਵਾਪਸ ਭੇਜ ਰਿਹਾ ਹਾਂ ਜਿਹੜਾ ਮੇਰੇ ਦਿਲ ਦਾ ਟੁਕੜਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

12 ਮੈਂ ਉਸਨੂੰ ਜਿਹੜਾ ਮੇਰੇ ਕਲੇਜੇ ਦਾ ਟੁੱਕੜਾ ਹੈ, ਤੇਰੇ ਕੋਲ ਵਾਪਸ ਭੇਜ ਰਿਹਾ ਹਾਂ।

Viz kapitola kopírovat

Punjabi Standard Bible

12 ਮੈਂ ਉਸ ਨੂੰ ਜੋ ਮੇਰੇ ਦਿਲ ਦਾ ਟੁਕੜਾ ਹੈ ਤੇਰੇ ਕੋਲ ਵਾਪਸ ਭੇਜ ਦਿੱਤਾ ਹੈ।

Viz kapitola kopírovat




ਫਿਲੇਮੋਨ 1:12

Následuj nás:

Reklamy


Reklamy