ਫਿਲੇਮੋਨ 1:16 - ਪਵਿੱਤਰ ਬਾਈਬਲ16 ਅੱਗੇ ਤੋਂ ਇੱਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵੱਧ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸ ਨੂੰ ਉਸਤੋਂ ਵੀ ਵੱਧੇਰੇ ਪਿਆਰ ਕਰੋਂਗੇ। ਤੁਸੀਂ ਉਸ ਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ। Viz kapitolaਪਵਿੱਤਰ ਬਾਈਬਲ O.V. Bible (BSI)16 ਅੱਗੇ ਨੂੰ ਦਾਸ ਵਾਂਙੁ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਵਾਂਙੁ, ਖਾਸ ਕਰਕੇ ਮੇਰੇ ਲਈ, ਪਰ ਕਿੰਨਾ ਵਧੀਕ ਸਰੀਰ, ਨਾਲੇ ਪ੍ਰਭੁ ਵਿੱਚ ਤੇਰਾ ਪਿਆਰਾ ਹੋਵੇਗਾ ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ! Viz kapitolaਪਵਿੱਤਰ ਬਾਈਬਲ (Revised Common Language North American Edition)16 ਪਰ ਇੱਕ ਗ਼ੁਲਾਮ ਦੇ ਰੂਪ ਵਿੱਚ ਨਹੀਂ ਸਗੋਂ ਗ਼ੁਲਾਮ ਤੋਂ ਵੀ ਵੱਧ ਕੇ ਇੱਕ ਪਿਆਰੇ ਭਰਾ ਦੇ ਰੂਪ ਵਿੱਚ । ਉਹ ਮੈਨੂੰ ਬਹੁਤ ਪਿਆਰਾ ਹੈ ਇਸ ਲਈ ਉਹ ਤੇਰੇ ਲਈ ਇੱਕ ਗ਼ੁਲਾਮ ਅਤੇ ਮਸੀਹ ਵਿੱਚ ਭਰਾ ਹੋਣ ਕਰਕੇ ਹੋਰ ਵੀ ਪਿਆਰਾ ਹੋਵੇਗਾ । Viz kapitolaਪੰਜਾਬੀ ਮੌਜੂਦਾ ਤਰਜਮਾ16 ਹੁਣ ਅੱਗੇ ਨੂੰ ਇੱਕ ਗੁਲਾਮ ਵਾਂਗੂੰ ਨਹੀਂ ਸਗੋਂ ਗੁਲਾਮ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ ਰੱਖ। ਉਹ ਮੇਰੇ ਲਈ ਬਹੁਤ ਪਿਆਰਾ ਹੈ, ਇੱਥੋ ਤੱਕ ਕਿ ਤੇਰੇ ਲਈ ਵੀ ਉਹ ਪਿਆਰਾ ਹੋਵੇ, ਜਿਵੇਂ ਕਿ ਸਾਡਾ ਇੱਕ ਸਾਥੀ ਮਨੁੱਖ ਅਤੇ ਪ੍ਰਭੂ ਵਿੱਚ ਇੱਕ ਭਰਾ ਵਾਂਗ ਹੈ। Viz kapitolaPunjabi Standard Bible16 ਪਰ ਅੱਗੇ ਤੋਂ ਦਾਸ ਵਾਂਗ ਨਹੀਂ, ਸਗੋਂ ਦਾਸ ਤੋਂ ਵਧਕੇ ਇੱਕ ਪਿਆਰੇ ਭਾਈ ਵਾਂਗ; ਖਾਸ ਕਰਕੇ ਜੋ ਮੇਰੇ ਲਈ ਬਹੁਤ ਪਿਆਰਾ ਹੈ, ਫਿਰ ਤੇਰੇ ਲਈ ਸਰੀਰ ਵਿੱਚ ਅਤੇ ਪ੍ਰਭੂ ਵਿੱਚ ਕਿੰਨਾ ਵਧਕੇ ਪਿਆਰਾ ਹੋਵੇਗਾ। Viz kapitola |