ਫਿਲੇਮੋਨ 1:19 - ਪਵਿੱਤਰ ਬਾਈਬਲ19 ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ। Viz kapitolaਪਵਿੱਤਰ ਬਾਈਬਲ O.V. Bible (BSI)19 ਮੈਂ ਪੌਲੁਸ ਆਪਣੀਂ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਇਹ ਨਾ ਤੈਨੂੰ ਆਖਾਂ ਭਈ ਮੇਰਾ ਕਰਜ਼ ਜੋ ਤੈਂ ਦੇਣਾ ਹੈ ਸੋ ਤੂੰ ਆਪ ਹੀ ਹੈ ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ! Viz kapitolaਪਵਿੱਤਰ ਬਾਈਬਲ (Revised Common Language North American Edition)19 ਮੈਂ, ਪੌਲੁਸ, ਆਪਣੇ ਹੱਥ ਨਾਲ ਇਹ ਲਿਖਦਾ ਹਾਂ ਕਿ ਮੈਂ ਉਹ ਸਭ ਕੁਝ ਭਰ ਦਿਆਂਗਾ, ਮੈਨੂੰ ਇਹ ਕਹਿਣ ਦੀ ਲੋੜ ਨਹੀਂ ਹੈ ਕਿ ਤੇਰਾ ਆਪਣਾ ਜੀਵਨ ਮੇਰਾ ਕਰਜ਼ਦਾਰ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ19 ਮੈਂ, ਪੌਲੁਸ, ਆਪਣੇ ਇਹ ਹੱਥੀਂ ਲਿਖ ਰਿਹਾ ਹਾਂ। ਮੈਂ ਇਸਦਾ ਭੁਗਤਾਨ ਕਰਾਂਗਾ। ਇਹ ਦੱਸਣ ਲਈ ਨਹੀਂ ਕਿ ਤੁਸੀਂ ਮੇਰੇ ਲਈ ਆਪਣੇ ਆਪ ਨੂੰ ਦੇਣਦਾਰ ਹੋ। Viz kapitolaPunjabi Standard Bible19 ਮੈਂ ਪੌਲੁਸ ਨੇ ਇਹ ਆਪਣੇ ਹੱਥੀਂ ਲਿਖਿਆ ਹੈ: ਮੈਂ ਭਰ ਦਿਆਂਗਾ; ਮੈਨੂੰ ਇਹ ਕਹਿਣ ਦੀ ਲੋੜ ਨਹੀਂ ਹੈ ਕਿ ਤੂੰ ਆਪ ਆਪਣੇ ਲਈ ਮੇਰਾ ਕਰਜ਼ਦਾਰ ਹੈਂ। Viz kapitola |