Online Bible

- Reklamy -




ਫਿਲੇਮੋਨ 1:2 - ਪਵਿੱਤਰ ਬਾਈਬਲ

2 ਸਾਡੀ ਭੈਣ ਅੱਫ਼ਿਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰੱਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਅਤੇ ਸਾਡੀ ਭੈਣ ਅੱਫਿਆ ਨੂੰ ਅਤੇ ਸਾਡੇ ਸੰਗੀ ਸਿਪਾਹੀ ਅਰਖਿੱਪੁਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਸਾਡੀ ਭੈਣ ਅੱਫਿਆ, ਸਾਡੇ ਸਾਥੀ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸੀਯਾ ਨੂੰ ਜਿਹੜੀ ਤੇਰੇ ਘਰ ਇਕੱਠੀ ਹੁੰਦੀ ਹੈ,

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਸਾਡੀ ਭੈਣ ਅਰਫੀਪੁਸ ਅਤੇ ਸਾਡੇ ਸਾਥੀ ਸਿਪਾਹੀ ਅਰਖਿੱਪੁਸ ਨੂੰ ਅਤੇ ਉਸ ਕਲੀਸਿਆ ਨੂੰ ਵੀ ਜੋ ਤੁਹਾਡੇ ਘਰ ਵਿੱਚ ਸੰਗਤ ਕਰਦੀ ਹੈ:

Viz kapitola kopírovat

Punjabi Standard Bible

2 ਅਤੇ ਭੈਣ ਅੱਫਿਆ ਤੇ ਸਾਡੇ ਸੰਗੀ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜਿਹੜੀ ਤੇਰੇ ਘਰ ਵਿੱਚ ਇਕੱਠੀ ਹੁੰਦੀ ਹੈ;

Viz kapitola kopírovat




ਫਿਲੇਮੋਨ 1:2

Následuj nás:

Reklamy


Reklamy