Online Bible

- Reklamy -




ਫਿਲੇਮੋਨ 1:22 - ਪਵਿੱਤਰ ਬਾਈਬਲ

22 ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

22 ਨਾਲੇ ਕੋਈ ਉਤਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ ਕਿਉਂ ਜੋ ਮੈਨੂੰ ਆਸ ਹੈ ਭਈ ਤੁਹਾਡੀਆਂ ਪ੍ਰਾਰਥਨਾ ਦੇ ਦੁਆਰਾ ਤੁਹਾਨੂੰ ਬਖ਼ਸ਼ਿਆ ਜਾਵਾਂਗਾ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

22 ਇਸ ਦੇ ਨਾਲ ਹੀ, ਮੈਨੂੰ ਉਮੀਦ ਹੈ ਕਿ ਤੇਰੀ ਪ੍ਰਾਰਥਨਾ ਦੇ ਉੱਤਰ ਵਿੱਚ ਪਰਮੇਸ਼ਰ ਮੈਨੂੰ ਅਜਿਹਾ ਮੌਕਾ ਦੇਣਗੇ ਕਿ ਮੈਂ ਤੇਰੇ ਕੋਲ ਆਵਾਂ । ਇਸ ਲਈ ਮੇਰੇ ਰਹਿਣ ਦਾ ਸਥਾਨ ਤਿਆਰ ਰੱਖੀਂ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

22 ਅਤੇ ਇੱਕ ਗੱਲ ਹੋਰ: ਮੇਰੇ ਲਈ ਇੱਕ ਨਿਵਾਸ ਸਥਾਨ ਤਿਆਰ ਕਰ, ਕਿਉਂਕਿ ਮੈਨੂੰ ਉਮੀਦ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਜਵਾਬ ਸਦਕਾ ਤੁਹਾਨੂੰ ਬਖਸ਼ਿਆ ਜਾਂਵਾਂਗਾ।

Viz kapitola kopírovat

Punjabi Standard Bible

22 ਨਾਲੇ ਮੇਰੇ ਠਹਿਰਨ ਦਾ ਸਥਾਨ ਤਿਆਰ ਰੱਖੀਂ, ਕਿਉਂਕਿ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਮੈਂ ਤੁਹਾਡੇ ਕੋਲ ਵਾਪਸ ਭੇਜਿਆ ਜਾਵਾਂਗਾ।

Viz kapitola kopírovat




ਫਿਲੇਮੋਨ 1:22

Následuj nás:

Reklamy


Reklamy