ਫ਼ਿਲਿੱਪੈ 1:15 - ਪਵਿੱਤਰ ਬਾਈਬਲ15 ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)15 ਕਈ ਤਾਂ ਖਾਰ ਅਤੇ ਝਗੜੇ ਨਾਲ ਅਰ ਕਈ ਭਲੀ ਮਨਸ਼ਾ ਨਾਲ ਭੀ ਮਸੀਹ ਦਾ ਪਰਚਾਰ ਕਰਦੇ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)15 ਉਹਨਾਂ ਵਿੱਚੋਂ ਕੁਝ ਤਾਂ ਕੇਵਲ ਆਪਣੀ ਈਰਖਾ ਅਤੇ ਵਿਰੋਧੀ ਭਾਵਨਾਵਾਂ ਦੇ ਕਾਰਨ ਹੀ ਪ੍ਰਚਾਰ ਕਰਦੇ ਹਨ ਪਰ ਕੁਝ ਅਜਿਹੇ ਵੀ ਹਨ ਜਿਹੜੇ ਸੱਚੇ ਦਿਲ ਨਾਲ ਮਸੀਹ ਦਾ ਪ੍ਰਚਾਰ ਕਰਦੇ ਹਨ Viz kapitolaਪੰਜਾਬੀ ਮੌਜੂਦਾ ਤਰਜਮਾ15 ਇਹ ਸੱਚ ਹੈ ਕਿ ਕੁਝ ਈਰਖਾ ਅਤੇ ਦੁਸ਼ਮਣੀ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਦੂਸਰੇ ਸਦਭਾਵਨਾ ਦੇ ਕਾਰਨ। Viz kapitolaPunjabi Standard Bible15 ਕੁਝ ਤਾਂ ਈਰਖਾ ਅਤੇ ਵਿਰੋਧ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਕਈ ਨੇਕ ਇਰਾਦੇ ਨਾਲ ਕਰਦੇ ਹਨ Viz kapitola |