ਫ਼ਿਲਿੱਪੈ 1:19 - ਪਵਿੱਤਰ ਬਾਈਬਲ19 ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ। Viz kapitolaਪਵਿੱਤਰ ਬਾਈਬਲ O.V. Bible (BSI)19 ਕਿਉਂ ਜੋ ਮੈਂ ਜਾਣਦਾ ਹਾਂ ਭਈ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਏਹ ਮੇਰੀ ਮੁਕਤੀ ਦੇ ਲਈ ਨਿੱਕਲੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ। Viz kapitolaਪਵਿੱਤਰ ਬਾਈਬਲ (Revised Common Language North American Edition)19 ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਦੇ ਦੁਆਰਾ ਮੈਨੂੰ ਮੁਕਤੀ ਜ਼ਰੂਰ ਮਿਲੇਗੀ । Viz kapitolaਪੰਜਾਬੀ ਮੌਜੂਦਾ ਤਰਜਮਾ19 ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੁਆਰਾ, ਅਤੇ ਯਿਸ਼ੂ ਮਸੀਹ ਦੀ ਆਤਮਾ ਦੀ ਦਾਤ ਦੁਆਰਾ ਜੋ ਮੇਰੇ ਨਾਲ ਵਾਪਰਿਆ ਹੈ ਉਹ ਮੇਰੇ ਛੁਟਕਾਰੇ ਲਈ ਹੋਵੇਗਾ। Viz kapitolaPunjabi Standard Bible19 ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਨਾਲ ਇਸ ਦਾ ਨਤੀਜਾ ਮੇਰੇ ਛੁਟਕਾਰੇ ਦੇ ਰੂਪ ਵਿੱਚ ਨਿੱਕਲੇਗਾ। Viz kapitola |