ਫ਼ਿਲਿੱਪੈ 1:2 - ਪਵਿੱਤਰ ਬਾਈਬਲ2 ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਤੇ ਸ਼ਾਂਤੀ ਮਿਲਦੀ ਰਹੇ। Viz kapitolaਪਵਿੱਤਰ ਬਾਈਬਲ O.V. Bible (BSI)2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। Viz kapitolaਪਵਿੱਤਰ ਬਾਈਬਲ (Revised Common Language North American Edition)2 ਪਰਮੇਸ਼ਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ ! Viz kapitolaਪੰਜਾਬੀ ਮੌਜੂਦਾ ਤਰਜਮਾ2 ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। Viz kapitolaPunjabi Standard Bible2 ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ। Viz kapitola |