ਫ਼ਿਲਿੱਪੈ 1:24 - ਪਵਿੱਤਰ ਬਾਈਬਲ24 ਪਰ ਤੁਹਾਨੂੰ ਲੋਕਾਂ ਨੂੰ ਮੇਰੀ ਸਰੀਰਕ ਤੌਰ ਤੇ ਲੋੜ ਹੈ। Viz kapitolaਪਵਿੱਤਰ ਬਾਈਬਲ O.V. Bible (BSI)24 ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਨਮਿੱਤ ਵਧੀਕ ਲੋੜੀਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)24 ਪਰ ਤੁਹਾਡੀ ਖ਼ਾਤਰ ਇਹ ਹੋਰ ਵੀ ਜ਼ਰੂਰੀ ਹੈ ਕਿ ਮੈਂ ਜਿਊਂਦਾ ਰਹਾਂ । Viz kapitolaਪੰਜਾਬੀ ਮੌਜੂਦਾ ਤਰਜਮਾ24 ਪਰ ਇਹ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ ਕਿ ਮੈਂ ਸਰੀਰ ਵਿੱਚ ਰਹਾਂ। Viz kapitolaPunjabi Standard Bible24 ਪਰ ਤੁਹਾਡੇ ਲਈ ਮੇਰਾ ਸਰੀਰ ਵਿੱਚ ਜੀਉਂਦੇ ਰਹਿਣਾ ਜ਼ਰੂਰੀ ਹੈ। Viz kapitola |