ਕਹਾਉਤਾਂ 1:10 - ਪਵਿੱਤਰ ਬਾਈਬਲ10 ਮੇਰੇ ਬੇਟੇ, ਪਾਪੀ ਤੁਹਾਡੇ ਕੋਲੋਂ ਉਹ ਗੱਲਾਂ ਕਰਵਾਉਣ ਦੀ ਕੋਸ਼ਿਸ਼ ਕਰਨਗੇ ਜੋ ਗ਼ਲਤ ਹਨ। ਉਨ੍ਹਾਂ ਵੱਲ ਧਿਆਨ ਨਾ ਦਿਓ! Viz kapitolaਪਵਿੱਤਰ ਬਾਈਬਲ O.V. Bible (BSI)10 ਹੇ ਮੇਰੇ ਪੁੱਤ੍ਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਨਾ ਮੰਨੀ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ। Viz kapitola |