ਕਹਾਉਤਾਂ 1:12 - ਪਵਿੱਤਰ ਬਾਈਬਲ12 ਆਓ, ਆਪਾਂ ਉਨ੍ਹਾਂ ਨੂੰ ਕਬਰ ਵਾਂਗ ਜਿਉਦਿਆਂ ਹੀ ਅਤੇ ਪੂਰੀ ਤਰ੍ਹਾਂ ਨਿਗਲ ਜਾਵਾਂਗੇ ਜਿਵੇਂ ਕੋਈ ਟੋਏ ਵਿੱਚ ਚੱਲਿਆ ਜਾਂਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)12 ਅਸੀਂ ਓਹਨਾਂ ਨੂੰ ਪਤਾਲ ਵਾਂਙੁ ਜੀਉਂਦਾ ਈ ਭੱਛ ਲਈਏ, ਅਤੇ ਸਾਬਤਾ, ਓਹਨਾਂ ਵਾਂਙੁ ਜੋ ਟੋਏ ਵਿੱਚ ਉਤਰਦੇ ਹਨ ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ। Viz kapitola |