ਕਹਾਉਤਾਂ 1:18 - ਪਵਿੱਤਰ ਬਾਈਬਲ18 ਅਤੇ ਇਹ ਲੋਕ ਸਿਰਫ਼ ਆਪਣੀ ਹੀ ਮੌਤ ਦੇ ਇੰਤਜ਼ਾਰ ਵਿੱਚ ਝੂਠ ਬੋਲਦੇ ਹਨ, ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਣਗੇ ਤੇ ਤਬਾਹ ਹੋ ਜਾਣਗੇ। Viz kapitolaਪਵਿੱਤਰ ਬਾਈਬਲ O.V. Bible (BSI)18 ਓਹ ਆਪਣਾ ਹੀ ਖ਼ੂਨ ਕਰਨ ਲਈ ਦਾਉ ਲਾਉਂਦੇ ਹਨ, ਓਹ ਆਪਣੀਆਂ ਹੀ ਜਾਨਾਂ ਦੇ ਲਈ ਲੁਕ ਕੇ ਘਾਤ ਵਿੱਚ ਬੈਠਦੇ ਹਨ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ। Viz kapitola |