ਕਹਾਉਤਾਂ 1:24 - ਪਵਿੱਤਰ ਬਾਈਬਲ24 “ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਮੈਂ ਤੁਹਾਡੀ ਸਹਾਇਤਾ ਕਰਨ ਦੀ ਕੋਸ਼ਿਸ਼ ਕੀਤੀ। ਮੈਂ ਤੁਹਾਡੇ ਵੱਲ ਆਪਣਾ ਹੱਥ ਵੱਧਾਇਆ-ਪਰ ਤੁਸੀਂ ਮੇਰੀ ਸਹਾਇਤਾ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ। Viz kapitolaਪਵਿੱਤਰ ਬਾਈਬਲ O.V. Bible (BSI)24 ਮੈਂ ਤਾਂ ਆਵਾਜ਼ ਮਾਰੀ ਪਰ ਤੁਸਾਂ ਆਖਾ ਨਾ ਮੰਨਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ, Viz kapitola |