ਕਹਾਉਤਾਂ 1:25 - ਪਵਿੱਤਰ ਬਾਈਬਲ25 ਤੁਸੀਂ ਮੂੰਹ ਫ਼ੇਰ ਲਿਆ ਅਤੇ ਮੇਰੀ ਤੁਹਾਨੂੰ ਸੁਧਾਰਨ ਦੀ ਕੋਸ਼ਿਸ ਨੂੰ ਤੁਸਾਂ ਅਣਗੌਲਿਆਂ ਕਰ ਦਿੱਤਾ। ਤੁਸੀਂ ਮੇਰੇ ਸ਼ਬਦਾਂ ਉੱਤੇ ਭਰੋਸਾ ਕਰਨ ਤੋਂ ਇਨਕਾਰ ਕਰ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)25 ਸਗੋਂ ਤੁਸਾਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ। Viz kapitola |