Online Bible

- Reklamy -




ਕਹਾਉਤਾਂ 1:27 - ਪਵਿੱਤਰ ਬਾਈਬਲ

27 ਜਦੋਂ ਮੁਸੀਬਤਾਂ ਭਿਆਨਕ ਤੂਫ਼ਾਨ ਵਾਂਗ ਤੁਹਾਡੇ ਉੱਤੇ ਟੁੱਟ ਪੈਣਗੀਆਂ, ਜਦੋਂ ਮੁਸੀਬਤਾਂ ਤੁਹਾਡੇ ਉੱਪਰ ਆਉਣਗੀਆਂ ਜਦੋਂ ਮੁਸੀਬਤ ਅਤੇ ਗ਼ਮ ਤੁਹਾਨੂੰ ਦਬਾ ਲੈਣਗੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

27 ਜਿਸ ਵੇਲੇ ਝੱਖੜ ਝੋਲੇ ਵਾਂਗਰ ਤੁਹਾਡੇ ਉੱਤੇ ਭੈ ਆ ਪਵੇਗਾ, ਅਤੇ ਵਾਵਰੋਲੇ ਦੀ ਨਿਆਈਂ ਤੁਹਾਡੇ ਉੱਤੇ ਬਿਪਤਾ ਆ ਪਵੇਗੀ, ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,

Viz kapitola kopírovat




ਕਹਾਉਤਾਂ 1:27

Následuj nás:

Reklamy


Reklamy