ਜ਼ਬੂਰਾਂ ਦੀ ਪੋਥੀ 1:4 - ਪਵਿੱਤਰ ਬਾਈਬਲ4 ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ। ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)4 ਦੁਸ਼ਟ ਅਜੇਹੇ ਨਹੀਂ ਪਰ ਓਹ ਭੋਹ ਵਰਗੇ ਹਨ, ਜਿਹ ਨੂੰ ਪੌਣ ਉਡਾ ਲੈ ਜਾਂਦੀ ਹੈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। Viz kapitola |