ਜ਼ਬੂਰਾਂ ਦੀ ਪੋਥੀ 1:5 - ਪਵਿੱਤਰ ਬਾਈਬਲ5 ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ। ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ। Viz kapitolaਪਵਿੱਤਰ ਬਾਈਬਲ O.V. Bible (BSI)5 ਏਸ ਲਈ ਦੁਸ਼ਟ ਨਿਆਉਂ ਵਿੱਚ ਖੜੇ ਨਹੀਂ ਰਹਿਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ, Viz kapitola |