ਪ੍ਰਕਾਸ਼ ਪੱਤਰ 1:1 - ਪਵਿੱਤਰ ਬਾਈਬਲ1 ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸੱਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਦਾਸ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘੱਲਿਆ। Viz kapitolaਪਵਿੱਤਰ ਬਾਈਬਲ O.V. Bible (BSI)1 ਯਿਸੂ ਮਸੀਹ ਦਾ ਪਰਕਾਸ਼ ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ, ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਦੂਤ ਦੇ ਹੱਥੀਂ ਭੇਜ ਕੇ ਆਪਣੇ ਦਾਸ ਯੂਹੰਨਾ ਨੂੰ ਉਹ ਦਾ ਪਤਾ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ। Viz kapitolaਪਵਿੱਤਰ ਬਾਈਬਲ (Revised Common Language North American Edition)1 ਇਹ ਯਿਸੂ ਮਸੀਹ ਦਾ ਪ੍ਰਕਾਸ਼ਨ ਹੈ ਜਿਹੜਾ ਪਰਮੇਸ਼ਰ ਨੇ ਪ੍ਰਭੂ ਯਿਸੂ ਨੂੰ ਆਪਣੇ ਸੇਵਕਾਂ ਦੇ ਉੱਤੇ ਪ੍ਰਗਟ ਕਰਨ ਦੇ ਲਈ ਦਿੱਤਾ । ਮਸੀਹ ਨੇ ਇਸ ਦੇ ਬਾਰੇ ਜੋ ਥੋੜ੍ਹੇ ਹੀ ਸਮੇਂ ਬਾਅਦ ਹੋਣ ਵਾਲਾ ਹੈ, ਆਪਣੇ ਸਵਰਗਦੂਤ ਨੂੰ ਭੇਜ ਕੇ ਆਪਣੇ ਸੇਵਕ ਯੂਹੰਨਾ ਦੇ ਉੱਤੇ ਪ੍ਰਗਟ ਕੀਤਾ Viz kapitolaਪੰਜਾਬੀ ਮੌਜੂਦਾ ਤਰਜਮਾ1 ਯਿਸ਼ੂ ਮਸੀਹ ਦਾ ਪ੍ਰਕਾਸ਼, ਜੋ ਪਰਮੇਸ਼ਵਰ ਨੇ ਆਪਣੇ ਦਾਸਾਂ ਉੱਤੇ ਪ੍ਰਗਟ ਕਰਨ ਲਈ ਦਿੱਤਾ, ਓਹ ਗੱਲਾਂ ਜਿਹੜੀਆਂ ਜਲਦੀ ਹੀ ਹੋਣ ਵਾਲੀਆਂ ਹਨ। ਉਸ ਨੇ ਆਪਣੇ ਦਾਸ ਯੋਹਨ ਨੂੰ ਆਪਣਾ ਦੂਤ ਭੇਜ ਕੇ ਇਹ ਗੱਲਾਂ ਪ੍ਰਗਟ ਕੀਤੀਆਂ। Viz kapitolaPunjabi Standard Bible1 ਇਹ ਯਿਸੂ ਮਸੀਹ ਦਾ ਪ੍ਰਕਾਸ਼ਨ ਹੈ ਜਿਹੜਾ ਪਰਮੇਸ਼ਰ ਨੇ ਉਸ ਨੂੰ ਦਿੱਤਾ ਕਿ ਆਪਣੇ ਦਾਸਾਂ ਉੱਤੇ ਉਹ ਗੱਲਾਂ ਪਰਗਟ ਕਰੇ ਜਿਨ੍ਹਾਂ ਦਾ ਛੇਤੀ ਪੂਰਾ ਹੋਣਾ ਜ਼ਰੂਰੀ ਹੈ। ਉਸ ਨੇ ਆਪਣੇ ਦੂਤ ਨੂੰ ਭੇਜ ਕੇ ਇਸ ਦੇ ਵਿਖੇ ਆਪਣੇ ਦਾਸ ਯੂਹੰਨਾ ਨੂੰ ਦੱਸਿਆ, Viz kapitola |