Online Bible

- Reklamy -




ਪ੍ਰਕਾਸ਼ ਪੱਤਰ 1:10 - ਪਵਿੱਤਰ ਬਾਈਬਲ

10 ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਮੈਂ ਪ੍ਰਭੁ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਦੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ,

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਪ੍ਰਭੂ ਦੇ ਦਿਨ ਭਾਵ ਹਫ਼ਤੇ ਦੇ ਪਹਿਲੇ ਦਿਨ ਮੈਂ ਪਵਿੱਤਰ ਆਤਮਾ ਵਿੱਚ ਆਪਣੇ ਪਿੱਛੇ ਇੱਕ ਤੁਰ੍ਹੀ ਵਰਗੀ ਉੱਚੀ ਆਵਾਜ਼ ਇਹ ਕਹਿੰਦੀ ਸੁਣੀ,

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

10 ਪ੍ਰਭੂ ਦੇ ਦਿਨ ਮੈਂ ਆਤਮਾ ਵਿੱਚ ਸੀ, ਅਤੇ ਮੈਂ ਆਪਣੇ ਪਿੱਛੇ ਇੱਕ ਤੁਰ੍ਹੀ ਦੀ ਉੱਚੀ ਆਵਾਜ਼ ਸੁਣੀ,

Viz kapitola kopírovat

Punjabi Standard Bible

10 ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਸੀ ਅਤੇ ਆਪਣੇ ਪਿੱਛੇ ਤੁਰ੍ਹੀ ਵਰਗੀ ਇੱਕ ਉੱਚੀ ਅਵਾਜ਼ ਨੂੰ ਇਹ ਕਹਿੰਦੇ ਸੁਣਿਆ,

Viz kapitola kopírovat




ਪ੍ਰਕਾਸ਼ ਪੱਤਰ 1:10

Následuj nás:

Reklamy


Reklamy