Online Bible

- Reklamy -




ਪ੍ਰਕਾਸ਼ ਪੱਤਰ 1:12 - ਪਵਿੱਤਰ ਬਾਈਬਲ

12 ਮੈਂ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ ਵੇਖਣ ਲਈ ਭਵਿੰਆ ਅਤੇ ਜਾਂ ਭਵਿੰਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

12 ਤਦ ਇਸ ਆਵਾਜ਼ ਨੂੰ ਸੁਣ ਕੇ, ਮੈਂ ਪਿੱਛੇ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ ਅਤੇ ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

12 ਫਿਰ ਮੈਂ ਇਹ ਵੇਖਣ ਲਈ ਪਿੱਛੇ ਮੁੜਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਪਿੱਛੇ ਮੁੜਦੇ ਹੀ ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ,

Viz kapitola kopírovat

Punjabi Standard Bible

12 ਤਦ ਮੈਂ ਉਸ ਅਵਾਜ਼ ਨੂੰ ਵੇਖਣ ਲਈ ਪਿੱਛੇ ਮੁੜਿਆ ਜਿਹੜੀ ਮੇਰੇ ਨਾਲ ਬੋਲਦੀ ਸੀ ਅਤੇ ਜਦੋਂ ਮੁੜਿਆ ਤਾਂ ਮੈਨੂੰ ਸੋਨੇ ਦੇ ਸੱਤ ਸ਼ਮਾਦਾਨ ਵਿਖਾਈ ਦਿੱਤੇ

Viz kapitola kopírovat




ਪ੍ਰਕਾਸ਼ ਪੱਤਰ 1:12

Následuj nás:

Reklamy


Reklamy