ਪ੍ਰਕਾਸ਼ ਪੱਤਰ 1:15 - ਪਵਿੱਤਰ ਬਾਈਬਲ15 ਉਸ ਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ੍ਹ ਦੇ ਪਾਣੀ ਵਰਗੀ ਸੀ। Viz kapitolaਪਵਿੱਤਰ ਬਾਈਬਲ O.V. Bible (BSI)15 ਅਤੇ ਉਹ ਦੇ ਪੈਰ ਖਾਲਸ ਪਿੱਤਲ ਦੀ ਨਿਆਈਂ ਸਨ ਭਈ ਜਾਣੀਦਾ ਉਹ ਭੱਠੀ ਵਿੱਚ ਤਾਇਆ ਹੋਇਆ ਹੈ ਅਤੇ ਉਹ ਦੀ ਅਵਾਜ਼ ਬਾਹਲੇ ਪਾਣੀਆਂ ਦੀ ਘੂਕ ਵਰਗੀ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)15 ਉਹਨਾਂ ਦੇ ਪੈਰ ਭੱਠੀ ਦੇ ਵਿੱਚ ਪਿਘਲਾ ਕੇ ਸਾਫ਼ ਕੀਤੀ ਹੋਈ ਕੀਮਤੀ ਧਾਤ ਵਰਗੇ ਚਮਕੀਲੇ ਸਨ ਅਤੇ ਉਹਨਾਂ ਦੀ ਆਵਾਜ਼ ਤੇਜ਼ ਵਗਦੇ ਪਾਣੀਆਂ ਦੀ ਜ਼ੋਰਦਾਰ ਆਵਾਜ਼ ਵਰਗੀ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ15 ਉਸ ਦੇ ਪੈਰ ਭੱਠੀ ਵਿੱਚ ਚਮਕਦੇ ਪਿੱਤਲ ਵਰਗੇ ਸਨ, ਅਤੇ ਉਸ ਦੀ ਆਵਾਜ਼ ਤੇਜ਼ ਪਾਣੀ ਦੀ ਆਵਾਜ਼ ਵਰਗੀ ਸੀ। Viz kapitolaPunjabi Standard Bible15 ਉਸ ਦੇ ਪੈਰ ਭੱਠੀ ਵਿੱਚ ਤਾਏ ਹੋਏ ਪਿੱਤਲ ਵਾਂਗ ਚਮਕ ਰਹੇ ਸਨ ਅਤੇ ਉਸ ਦੀ ਅਵਾਜ਼ ਬਹੁਤੇ ਪਾਣੀਆਂ ਦੇ ਸ਼ੋਰ ਜਿਹੀ ਸੀ; Viz kapitola |