Online Bible

- Reklamy -




ਪ੍ਰਕਾਸ਼ ਪੱਤਰ 1:8 - ਪਵਿੱਤਰ ਬਾਈਬਲ

8 ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਮੈਂ ਅਲਫਾ ਅਤੇ ਓਮੇਗਾ ਹਾਂ । ਇਹ ਆਖਣਾ ਪ੍ਰਭੁ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਜੋ ਸਰਬ ਸ਼ਕਤੀਮਾਨ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

8 ਪ੍ਰਭੂ ਪਰਮੇਸ਼ਰ ਕਹਿੰਦੇ ਹਨ, “ਮੈਂ ਆਦਿ ਅਤੇ ਅੰਤ ਹਾਂ । ਮੈਂ ਸਰਵਸ਼ਕਤੀਮਾਨ ਹਾਂ, ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

8 ਪ੍ਰਭੂ ਪਰਮੇਸ਼ਵਰ ਕਹਿੰਦਾ ਹੈ, “ਮੈਂ ਅਲਫਾ ਅਤੇ ਓਮੇਗਾ ਹਾਂ, ਜਿਹੜਾ ਹੈ ਅਤੇ ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।”

Viz kapitola kopírovat

Punjabi Standard Bible

8 ਪ੍ਰਭੂ ਪਰਮੇਸ਼ਰ ਕਹਿੰਦਾ ਹੈ,“ਮੈਂ ਹੀ ਅਲਫਾ ਅਤੇ ਓਮੇਗਾਹਾਂ; ਉਹ ਸਰਬ-ਸ਼ਕਤੀਮਾਨ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।”

Viz kapitola kopírovat




ਪ੍ਰਕਾਸ਼ ਪੱਤਰ 1:8

Následuj nás:

Reklamy


Reklamy