Online Bible

- Reklamy -




ਪ੍ਰਕਾਸ਼ ਪੱਤਰ 1:9 - ਪਵਿੱਤਰ ਬਾਈਬਲ

9 ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕੱਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁੱਖ, ਰਾਜ ਅਤੇ ਸਹਿਣਸ਼ਕਤੀ। ਮੈਂ ਪਾਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਮੈਂ ਯੂਹੰਨਾ ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ ਓਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ ਪਰਮੇਸੁਰ ਦੇ ਬਚਨ ਅਤੇ ਯਿਸੂ ਦੀ ਸਾਖੀ ਦੇ ਕਾਰਨ ਓਸ ਟਾਪੂ ਵਿੱਚ ਸਾਂ ਜਿਹੜਾ ਪਾਤਮੁਸ ਕਰਕੇ ਸਦਾਉਂਦਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

9 ਮੈਂ ਯੂਹੰਨਾ ਤੁਹਾਡਾ ਭਰਾ, ਯਿਸੂ ਦੇ ਲਈ ਧੀਰਜ ਦੇ ਨਾਲ ਦੁੱਖ ਸਹਿਣ ਅਤੇ ਰਾਜ ਵਿੱਚ ਸਾਂਝੀ ਹਾਂ । ਮੈਂ ਪਰਮੇਸ਼ਰ ਦੇ ਵਚਨ ਦੇ ਪ੍ਰਚਾਰ ਕਰਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਪਾਤਮੁਸ ਟਾਪੂ ਦੇ ਉੱਤੇ ਸੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

9 ਮੈਂ ਯੋਹਨ, ਮਸੀਹ ਵਿੱਚ ਤੁਹਾਡਾ ਭਰਾ ਅਤੇ ਮਸੀਹ ਯਿਸ਼ੂ ਲਈ ਦੁੱਖ ਝੱਲਣ ਵਿੱਚ ਅਤੇ ਪਰਮੇਸ਼ਵਰ ਦੇ ਰਾਜ ਵਿੱਚ ਅਤੇ ਸਬਰ ਵਿੱਚ ਤੁਹਾਡਾ ਸਾਥੀ ਹੈ, ਮੈ ਪਰਮੇਸ਼ਵਰ ਦੇ ਬਚਨ ਦੇ ਕਾਰਨ ਅਤੇ ਮਸੀਹ ਯਿਸ਼ੂ ਦੇ ਗਵਾਹ ਦੀ ਵਜੋਂ ਪਾਤਮੁਸ ਟਾਪੂ ਉੱਤੇ ਭੇਜਿਆ ਗਿਆ ਸੀ।

Viz kapitola kopírovat

Punjabi Standard Bible

9 ਮੈਂ ਯੂਹੰਨਾ, ਜੋ ਤੁਹਾਡਾ ਭਾਈ ਅਤੇ ਉਸ ਕਸ਼ਟ ਅਤੇ ਰਾਜ ਅਤੇ ਧੀਰਜ ਵਿੱਚ ਤੁਹਾਡਾ ਸਾਂਝੀ ਹਾਂ ਜੋ ਯਿਸੂ ਵਿੱਚ ਹੈ, ਪਰਮੇਸ਼ਰ ਦੇ ਵਚਨ ਅਤੇ ਯਿਸੂ ਦੀ ਗਵਾਹੀ ਦੇ ਕਾਰਨ ਪਾਤਮੁਸ ਨਾਮਕ ਟਾਪੂ 'ਤੇ ਸੀ।

Viz kapitola kopírovat




ਪ੍ਰਕਾਸ਼ ਪੱਤਰ 1:9

Následuj nás:

Reklamy


Reklamy