ਰੋਮੀਆਂ 1:14 - ਪਵਿੱਤਰ ਬਾਈਬਲ14 ਸਭ ਲੋਕਾਂ ਦੀ, ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧੀਵਾਨ ਅਤੇ ਮੂਰਖ ਲੋਕਾਂ ਦੀ, ਸੇਵਾ ਕਰਨੀ ਮੇਰਾ ਫ਼ਰਜ਼ ਹੈ। Viz kapitolaਪਵਿੱਤਰ ਬਾਈਬਲ O.V. Bible (BSI)14 ਮੈਂ ਯੂਨਾਨੀਆਂ ਅਤੇ ਓਪਰੀਆਂ ਦਾ, ਬੁੱਧੀਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)14 ਮੇਰੀ ਜ਼ਿੰਮੇਵਾਰੀ ਯੂਨਾਨੀ ਅਤੇ ਗ਼ੈਰ ਯੂਨਾਨੀ, ਸਮਝਦਾਰਾਂ ਅਤੇ ਬੇਸਮਝਾਂ ਸਾਰਿਆਂ ਦੇ ਲਈ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ14 ਮੈਂ ਯੂਨਾਨੀਆਂ ਅਤੇ ਗ਼ੈਰ-ਯੂਨਾਨੀਆਂ, ਬੁੱਧੀਮਾਨਾਂ ਅਤੇ ਮੂਰਖਾਂ ਦੋਵਾਂ ਲਈ ਜ਼ਿੰਮੇਵਾਰ ਹਾਂ। Viz kapitolaPunjabi Standard Bible14 ਮੈਂ ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧਵਾਨਾਂ ਅਤੇ ਨਿਰਬੁੱਧਾਂ, ਦੋਹਾਂ ਦਾ ਕਰਜ਼ਦਾਰ ਹਾਂ। Viz kapitola |