ਰੋਮੀਆਂ 1:21 - ਪਵਿੱਤਰ ਬਾਈਬਲ21 ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ। Viz kapitolaਪਵਿੱਤਰ ਬਾਈਬਲ O.V. Bible (BSI)21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਜੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਓਹਨਾਂ ਦੇ ਬੁੱਧਹੀਣ ਮਨ ਅਨ੍ਹੇਰੇ ਹੋ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ। Viz kapitolaਪਵਿੱਤਰ ਬਾਈਬਲ (Revised Common Language North American Edition)21 ਲੋਕਾਂ ਨੇ ਪਰਮੇਸ਼ਰ ਨੂੰ ਜਾਣਦੇ ਹੋਏ ਵੀ ਉਹਨਾਂ ਨੂੰ ਉਹ ਆਦਰ ਨਾ ਦਿੱਤਾ ਜਿਹੜਾ ਉਹਨਾਂ ਦਾ ਬਣਦਾ ਸੀ ਅਤੇ ਨਾ ਹੀ ਉਹਨਾਂ ਨੇ ਪਰਮੇਸ਼ਰ ਦਾ ਧੰਨਵਾਦ ਕੀਤਾ । ਇਸ ਲਈ ਉਹਨਾਂ ਦੀਆਂ ਸਭ ਸੋਚਾਂ ਨਿਕੰਮੀਆਂ ਹੋ ਗਈਆਂ ਅਤੇ ਉਹਨਾਂ ਦੇ ਮੂਰਖ ਦਿਲ ਹਨੇਰੇ ਹੋ ਗਏ । Viz kapitolaਪੰਜਾਬੀ ਮੌਜੂਦਾ ਤਰਜਮਾ21 ਭਾਵੇਂ ਉਹ ਸਭ ਪਰਮੇਸ਼ਵਰ ਨੂੰ ਜਾਣਦੇ ਸਨ, ਉਹਨਾਂ ਨੇ ਨਾ ਤਾਂ ਉਸ ਨੂੰ ਪਰਮੇਸ਼ਵਰ ਹੋਣ ਦੀ ਮਹਿਮਾ ਦਿੱਤੀ ਅਤੇ ਨਾ ਹੀ ਉਸਦਾ ਧੰਨਵਾਦ ਕੀਤਾ, ਪਰ ਉਹਨਾਂ ਦੀ ਸੋਚ ਵਿਅਰਥ ਹੋ ਗਈ ਅਤੇ ਉਹਨਾਂ ਦੇ ਮੂਰਖ ਦਿਲ ਹਨੇਰਾ ਹੋ ਗਏ। Viz kapitolaPunjabi Standard Bible21 ਕਿਉਂਕਿ ਉਨ੍ਹਾਂ ਨੇ ਪਰਮੇਸ਼ਰ ਨੂੰ ਜਾਣਦੇ ਹੋਏ ਵੀ ਨਾ ਤਾਂ ਪਰਮੇਸ਼ਰ ਦੀ ਮਹਿਮਾ ਕੀਤੀ ਅਤੇ ਨਾ ਹੀ ਉਸ ਦਾ ਧੰਨਵਾਦ ਕੀਤਾ, ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਉਨ੍ਹਾਂ ਦੇ ਬੁੱਧਹੀਣ ਮਨ ਹਨੇਰੇ ਹੋ ਗਏ। Viz kapitola |