ਰੋਮੀਆਂ 1:22 - ਪਵਿੱਤਰ ਬਾਈਬਲ22 ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ। Viz kapitolaਪਵਿੱਤਰ ਬਾਈਬਲ O.V. Bible (BSI)22 ਓਹ ਆਪ ਨੂੰ ਬੁੱਧੀਵਾਨ ਮੰਨ ਕੇ ਮੂਰਖ ਬਣ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ। Viz kapitolaਪਵਿੱਤਰ ਬਾਈਬਲ (Revised Common Language North American Edition)22 ਉਹਨਾਂ ਨੇ ਆਪਣੇ ਆਪ ਨੂੰ ਸਮਝਦਾਰ ਸਮਝਿਆ ਪਰ ਉਹ ਮੂਰਖ ਸਿੱਧ ਹੋਏ । Viz kapitolaਪੰਜਾਬੀ ਮੌਜੂਦਾ ਤਰਜਮਾ22 ਹਾਲਾਂਕਿ ਉਹਨਾਂ ਨੇ ਬੁੱਧੀਮਾਨ ਹੋਣ ਦਾ ਦਾਅਵਾ ਕੀਤਾ, ਉਹ ਮੂਰਖ ਬਣ ਗਏ। Viz kapitolaPunjabi Standard Bible22 ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ Viz kapitola |