Online Bible

- Reklamy -




ਰੋਮੀਆਂ 1:24 - ਪਵਿੱਤਰ ਬਾਈਬਲ

24 ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

24 ਇਸ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਦੇ ਬੁਰੇ ਵਿਸ਼ਿਆਂ ਵਿੱਚ ਗੰਦ ਮੰਦ ਦੇ ਵੱਸ ਕਰ ਦਿੱਤਾ ਭਈ ਉਨ੍ਹਾਂ ਦੇ ਸਰੀਰ ਆਪੋ ਵਿੱਚ ਬੇਪਤ ਹੋ ਜਾਣ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

24 ਇਸ ਕਾਰਨ ਪਰਮੇਸ਼ਰ ਨੇ ਉਹਨਾਂ ਦੇ ਦਿਲਾਂ ਦੀਆਂ ਹੀ ਦੁਸ਼ਟ ਇੱਛਾਵਾਂ ਦੇ ਵਿੱਚ ਉਹਨਾਂ ਨੂੰ ਛੱਡ ਦਿੱਤਾ ਕਿ ਉਹ ਆਪਸ ਵਿੱਚ ਸ਼ਰਮਨਾਕ ਕੰਮ ਕਰ ਕੇ ਆਪਣੇ ਸਰੀਰਾਂ ਨੂੰ ਅਪਵਿੱਤਰ ਕਰਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

24 ਇਸ ਲਈ ਪਰਮੇਸ਼ਵਰ ਨੇ ਉਹਨਾਂ ਨੂੰ ਉਹਨਾਂ ਦੇ ਦਿਲ ਦੀਆਂ ਪਾਪੀ ਇੱਛਾਵਾਂ ਦੇ ਹਵਾਲੇ ਕਰ ਦਿੱਤਾ ਤਾਂ ਜੋ ਉਹ ਆਪੋ ਵਿੱਚ ਸ਼ਰਮਨਾਕ ਕੰਮ ਕਰਕੇ ਆਪਣੇ ਸਰੀਰਾਂ ਨੂੰ ਅਸ਼ੁੱਧ ਕਰਨ।

Viz kapitola kopírovat

Punjabi Standard Bible

24 ਇਸ ਕਰਕੇ ਪਰਮੇਸ਼ਰ ਨੇ ਉਨ੍ਹਾਂ ਨੂੰ ਅਸ਼ੁੱਧਤਾ ਲਈ ਉਨ੍ਹਾਂ ਦੇ ਮਨ ਦੀਆਂ ਲਾਲਸਾਵਾਂ ਦੇ ਹਵਾਲੇ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਨਿਰਾਦਰ ਕਰਨ।

Viz kapitola kopírovat




ਰੋਮੀਆਂ 1:24

Následuj nás:

Reklamy


Reklamy