ਰੋਮੀਆਂ 1:31 - ਪਵਿੱਤਰ ਬਾਈਬਲ31 ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)31 ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ। Viz kapitolaਪਵਿੱਤਰ ਬਾਈਬਲ (Revised Common Language North American Edition)31 ਬੁੱਧੀਹੀਣ, ਅਵਿਸ਼ਵਾਸੀ, ਬਿਨਾਂ ਪਿਆਰ ਦੇ, ਬਿਨਾਂ ਦਇਆ ਦੇ ਹੋ ਗਏ । Viz kapitolaਪੰਜਾਬੀ ਮੌਜੂਦਾ ਤਰਜਮਾ31 ਉਹਨਾਂ ਕੋਲ ਨਾ ਸਮਝ ਹੈ, ਨਾ ਵਫ਼ਾਦਾਰੀ, ਨਾ ਪਿਆਰ, ਨਾ ਦਯਾ। Viz kapitolaPunjabi Standard Bible31 ਬੁੱਧਹੀਣ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹਨ। Viz kapitola |