ਰੋਮੀਆਂ 1:6 - ਪਵਿੱਤਰ ਬਾਈਬਲ6 ਤੁਹਾਨੂੰ ਵੀ ਯਿਸੂ ਮਸੀਹ ਨਾਲ ਸੰਬੰਧਿਤ ਹੋਣ ਲਈ ਸੱਦਿਆ ਗਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)6 ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਸੱਦੇ ਹੋਏ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਹੋਣ ਲਈ ਬੁਲਾਏ ਗਏ ਹੋ। Viz kapitolaਪਵਿੱਤਰ ਬਾਈਬਲ (Revised Common Language North American Edition)6 ਉਹਨਾਂ ਵਿੱਚ ਤੁਸੀਂ ਵੀ ਹੋ ਜਿਹਨਾਂ ਨੂੰ ਪਰਮੇਸ਼ਰ ਨੇ ਯਿਸੂ ਮਸੀਹ ਵਿੱਚ ਆਪਣਾ ਬਣਨ ਲਈ ਸੱਦਿਆ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ6 ਅਤੇ ਤੁਸੀਂ ਵੀ ਉਹਨਾਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਹੋ ਜੋ ਯਿਸ਼ੂ ਮਸੀਹ ਦੇ ਹੋਣ ਲਈ ਸੱਦੇ ਗਏ ਹੋ। Viz kapitolaPunjabi Standard Bible6 ਜਿਨ੍ਹਾਂ ਵਿੱਚੋਂ ਤੁਸੀਂ ਵੀ ਯਿਸੂ ਮਸੀਹ ਦੇ ਸੱਦੇ ਹੋਏ ਹੋ। Viz kapitola |