ਰੋਮੀਆਂ 1:8 - ਪਵਿੱਤਰ ਬਾਈਬਲ8 ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)8 ਪਹਿਲਾਂ ਤਾਂ ਮੈਂ ਯਿਸੂ ਮਸੀਹ ਦੇ ਰਾਹੀਂ ਤੁਸਾਂ ਸਭਨਾਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਸਾਰੇ ਸੰਸਾਰ ਵਿੱਚ ਤੁਹਾਡੀ ਨਿਹਚਾ ਦਾ ਪਰਚਾਰ ਹੁੰਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)8 ਸਭ ਤੋਂ ਪਹਿਲਾਂ ਮੈਂ ਯਿਸੂ ਮਸੀਹ ਦੇ ਰਾਹੀਂ ਸਾਰਿਆਂ ਦੇ ਲਈ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਤੁਹਾਡੇ ਵਿਸ਼ਵਾਸ ਦੀ ਚਰਚਾ ਸਾਰੇ ਸੰਸਾਰ ਵਿੱਚ ਹੋ ਰਹੀ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ8 ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਲਈ ਯਿਸ਼ੂ ਮਸੀਹ ਦੇ ਰਾਹੀਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੀ ਨਿਹਚਾ ਦੀ ਗੱਲ ਸਾਰੇ ਸੰਸਾਰ ਵਿੱਚ ਕੀਤੀ ਜਾਂਦੀ ਹੈ। Viz kapitolaPunjabi Standard Bible8 ਸਭ ਤੋਂ ਪਹਿਲਾਂ ਮੈਂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਭਨਾਂ ਦੇ ਲਈ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੇ ਵਿਸ਼ਵਾਸ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਹੋ ਰਿਹਾ ਹੈ। Viz kapitola |