ਰੂਥ 1:1 - ਪਵਿੱਤਰ ਬਾਈਬਲ1 ਬਹੁਤ ਸਮਾਂ ਪਹਿਲਾਂ, ਨਿਆਂਕਾਰਾਂ ਦੇ ਸਮੇਂ ਵਿੱਚ, ਇੱਕ ਅਜਿਹਾ ਸਮਾਂ ਆਇਆ ਜਦੋਂ ਧਰਤੀ ਉੱਤੇ ਅਕਾਲ ਪੈ ਗਿਆ। ਇੱਕ ਆਦਮੀ ਯਹੂਦਾਹ ਵਿੱਚੋਂ ਬੈਤਲਹਮ ਤੋਂ ਆਪਣੀ ਪਤਨੀ ਅਤੇ ਦੋ ਪੁੱਤਰਾਂ ਸਮੇਤ ਮੋਆਬ ਦੀ ਧਰਤੀ ਉੱਤੇ ਰਹਿਣ ਲਈ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)1 ਨਿਆਈਆਂ ਦੇ ਰਾਜ ਦੇ ਸਮੇਂ ਵਿੱਚ ਅਜਿਹਾ ਹੋਇਆ ਜੋ ਉਸ ਦੇਸ ਵਿੱਚ ਕਾਲ ਪੈ ਗਿਆ ਅਤੇ ਬੈਤਲਹਮ ਯਹੂਦਾਹ ਦਾ ਇੱਕ ਮਨੁੱਖ ਆਪਣੀ ਤੀਵੀਂ ਅਤੇ ਦੋਹਾਂ ਪੁੱਤ੍ਰਾਂ ਸਣੇ ਮੋਆਬ ਦੇ ਦੇਸ ਵਿੱਚ ਵੱਸਣ ਨੂੰ ਚੱਲਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ। Viz kapitola |