ਰੂਥ 1:11 - ਪਵਿੱਤਰ ਬਾਈਬਲ11 ਪਰ ਨਾਓਮੀ ਨੇ ਆਖਿਆ, “ਨਹੀਂ, ਧੀਓ, ਆਪੋ-ਆਪਣੇ ਘਰਾਂ ਨੂੰ ਵਾਪਸ ਜਾਓ। ਮੇਰੇ ਨਾਲ ਤੁਸੀਂ ਕਿਉਂ ਜਾਂਦੀਆਂ ਹੋ? ਮੈਂ ਤੁਹਾਡੀ ਸਹਾਇਤਾ ਨਹੀਂ ਕਰ ਸੱਕਦੀ। ਮੇਰੇ ਅੰਦਰ ਹੋਰ ਕੋਈ ਪੁੱਤਰ ਨਹੀਂ ਹਨ ਜਿਹੜੇ ਤੁਹਾਡੇ ਪਤੀ ਬਣ ਸੱਕਣ। Viz kapitolaਪਵਿੱਤਰ ਬਾਈਬਲ O.V. Bible (BSI)11 ਅੱਗੋਂ ਨਾਓਮੀ ਨੇ ਆਖਿਆ, ਹੇ ਮੇਰੀਓ ਧੀਓ, ਮੁੜ ਜਾਓ। ਮੇਰੇ ਨਾਲ ਕਾਹਨੂੰ ਤੁਰਦੀਆਂ ਹੋ? ਭਲਾ, ਮੇਰੀ ਕੁੱਖ ਵਿੱਚ ਕੋਈ ਹੋਰ ਪੁੱਤ੍ਰ ਹਨ ਜੋ ਤੁਹਾਡੇ ਪਤੀ ਬਣਨ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅੱਗੋਂ ਨਾਓਮੀ ਨੇ ਕਿਹਾ, “ਹੇ ਮੇਰੀ ਧੀਓ, ਵਾਪਸ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਭਲਾ, ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ? Viz kapitola |