Online Bible

- Reklamy -




ਰੂਥ 1:12 - ਪਵਿੱਤਰ ਬਾਈਬਲ

12 ਮੇਰੀਓ ਧੀਓ, ਘਰ ਵਾਪਸ ਚਲੀਆਂ ਜਾਵੋ! ਮੈਂ ਇੰਨੀ ਬੁੱਢੀ ਹਾਂ ਕਿ ਹੋਰ ਨਵਾਂ ਪਤੀ ਨਹੀਂ ਕਰ ਸੱਕਦੀ। ਜੇ ਮੈਂ ਦੋਬਰਾ ਸ਼ਾਦੀ ਕਰਾਉਣ ਦੀ ਵੀ ਸੋਚਾਂ, ਤਾਂ ਵੀ ਮੈਂ ਤੁਹਾਡੀ ਕੋਈ ਮਦਦ ਨਹੀਂ ਕਰ ਸੱਕਦੀ। ਜੇ ਮੈਂ ਅੱਜ ਰਾਤ ਨੂੰ ਹੀ ਗਰਭਵਤੀ ਹੋ ਜਾਵਾਂ ਅਤੇ ਦੋ ਪੁੱਤਰ ਜਣਾ ਇਸ ਨਾਲ ਤੁਹਾਡੀ ਕੋਈ ਸਹਾਇਤਾ ਨਹੀਂ ਹੋਵੇਗੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਹੇ ਮੇਰੀਓ ਧੀਓ, ਮੁੜ ਜਾਓ, ਤੁਰ ਜਾਓ ਕਿਉਂ ਜੋ ਮੈਂ ਵੱਡੀ ਬੁੱਢੀ ਹਾਂ ਅਤੇ ਪਤੀ ਕਰਨ ਜੋਗ ਨਹੀਂ ਜੋ ਮੈਂ ਕਹਾਂ ਭਈ ਮੈਨੂੰ ਆਸਾ ਹੈ ਜੋ ਅੱਜ ਦੀ ਰਾਤੀਂ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜਣਦੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਹੇ ਮੇਰੀਓ ਧੀਓ, ਵਾਪਸ ਚਲੀਆਂ ਜਾਓ, ਕਿਉਂਕਿ ਮੈਂ ਬਹੁਤ ਬੁੱਢੀ ਹਾਂ ਅਤੇ ਪਤੀ ਕਰਨ ਦੇ ਯੋਗ ਨਹੀਂ ਹਾਂ, ਜੇ ਮੈਂ ਆਖਾਂ ਕਿ ਮੈਨੂੰ ਆਸ ਹੈ ਕਿ ਜੇਕਰ ਅੱਜ ਦੀ ਰਾਤ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜੰਮਦੀ

Viz kapitola kopírovat




ਰੂਥ 1:12

Následuj nás:

Reklamy


Reklamy