Online Bible

- Reklamy -




ਰੂਥ 1:13 - ਪਵਿੱਤਰ ਬਾਈਬਲ

13 ਕੀ ਤੁਸੀਂ ਉਨ੍ਹਾਂ ਦੇ ਵੱਡੇ ਹੋਣ ਤੱਕ ਲੰਮੇ ਸਮੇਂ ਲਈ ਇੰਤਜ਼ਾਰ ਕਰੋਂਗੀਆਂ? ਕੀ ਤੁਸੀਂ ਉਨ੍ਹਾਂ ਦੇ ਇੰਤਜ਼ਾਰ ਵਿੱਚ ਅਣਵਿਆਹੀਆਂ ਰਹੋਂਗੀਆਂ? ਨਹੀਂ, ਮੇਰੀਓ ਧੀਓ, ਇਹ ਮੈਨੂੰ ਤੁਹਾਡੇ ਹੋਣ ਨਾਲੋਂ ਵੀ ਵੱਧੇਰੇ ਉਦਾਸ ਕਰ ਦੇਵੇਗਾ। ਯਹੋਵਾਹ ਮੇਰੇ ਖਿਲਾਫ਼ ਪਰਤ ਗਿਆ ਹੈ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

13 ਸੋ ਜਦ ਤੀਕਰ ਓਹ ਵੱਡੇ ਹੁੰਦੇ ਭਲਾ, ਤਦ ਤੀਕਰ ਤੁਸੀਂ ਠਹਿਰ ਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀਓ ਧੀਓ, ਮੈਂ ਤੁਹਾਡੇ ਕਾਰਨ ਵੱਡੀ ਉਦਾਸ ਹਾਂ ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਪਸਰਿਆ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਾਂ ਵੀ ਜਦ ਤੱਕ ਉਹ ਵੱਡੇ ਹੁੰਦੇ ਭਲਾ, ਤਦ ਤੱਕ ਤੁਸੀਂ ਉਡੀਕਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀ ਧੀਓ, ਅਜਿਹਾ ਨਾ ਹੋਵੇ, ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ।”

Viz kapitola kopírovat




ਰੂਥ 1:13

Následuj nás:

Reklamy


Reklamy