ਰੂਥ 1:14 - ਪਵਿੱਤਰ ਬਾਈਬਲ14 ਇਸ ਲਈ ਉਹ ਔਰਤਾਂ ਫ਼ੇਰ ਬਹੁਤ ਰੋਈਆਂ। ਫ਼ੇਰ ਆਰਪਾਹ ਨੇ ਨਾਓਮੀ ਨੂੰ ਚੁੰਮਿਆ ਅਤੇ ਚਲੀ ਗਈ। ਪਰ ਰੂਥ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਠਹਿਰ ਗਈ। Viz kapitolaਪਵਿੱਤਰ ਬਾਈਬਲ O.V. Bible (BSI)14 ਤਦ ਓਹ ਫੇਰ ਉੱਚੀ ਅਵਾਜ਼ ਕੱਢ ਕੇ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਉਹ ਦੇ ਨਾਲ ਲੱਗੀ ਰਹੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ। Viz kapitola |