Online Bible

- Reklamy -




ਰੂਥ 1:15 - ਪਵਿੱਤਰ ਬਾਈਬਲ

15 ਨਾਓਮੀ ਨੇ ਆਖਿਆ, “ਦੇਖ ਤੇਰੀ ਜਿਠਾਣੀ ਆਪਣੇ ਲੋਕਾਂ ਅਤੇ ਆਪਣੇ ਦੇਵਤਿਆਂ ਕੋਲ ਵਾਪਸ ਚਲੀ ਗਈ ਹੈ। ਇਸ ਲਈ ਤੈਨੂੰ ਵੀ ਇਵੇਂ ਹੀ ਕਰਨਾ ਚਾਹੀਦਾ ਹੈ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਤਦ ਉਹ ਬੋਲੀ, ਵੇਖ ਤੇਰੀ ਜਿਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਵੱਲ ਮੁੜ ਗਈ ਹੈ। ਤੂੰ ਵੀ ਆਪਣੀ ਜਿਠਾਣੀ ਦੇ ਮੰਗਰ ਮੁੜ ਜਾਹ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਦ ਨਾਓਮੀ ਨੇ ਰੂਥ ਨੂੰ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।”

Viz kapitola kopírovat




ਰੂਥ 1:15

Následuj nás:

Reklamy


Reklamy