ਰੂਥ 1:16 - ਪਵਿੱਤਰ ਬਾਈਬਲ16 ਪਰ ਰੂਥ ਨੇ ਆਖਿਆ, “ਮੈਨੂੰ ਤੈਨੂੰ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ! ਮੈਨੂੰ ਆਪਣੇ ਲੋਕਾਂ ਕੋਲ ਵਾਪਸ ਜਾਣ ਲਈ ਮਜ਼ਬੂਰ ਨਾ ਕਰੀਂ। ਮੈਨੂੰ ਆਪਣੇ ਨਾਲ ਆਉਣ ਦੇਹ। ਜਿੱਥੇ ਤੂੰ ਜਾਵੇਂਗੀ ਮੈਂ ਵੀ ਉੱਥੇ ਹੀ ਜਾਵਾਂਗੀ। ਜਿੱਥੇ ਤੂੰ ਰਹੇਂਗੀ ਮੈਂ ਵੀ ਉੱਥੇ ਹੀ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ, ਮੇਰਾ ਪਰਮੇਸ਼ੁਰ ਹੋਵੇਗਾ। Viz kapitolaਪਵਿੱਤਰ ਬਾਈਬਲ O.V. Bible (BSI)16 ਪਰ ਰੂਥ ਬੋਲੀ, ਮੇਰੇ ਅੱਗੇ ਤਰਲੇ ਨਾ ਪਾ ਜੋ ਮੈਂ ਤੈਨੂੰ ਇਕੱਲਿਆਂ ਛੱਡਾਂ ਅਤੇ ਮੰਗਰੋਂ ਮੁੜਾਂ ਕਿਉਂਜੋ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਂਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਸੋ ਮੇਰੇ ਲੋਕ ਅਤੇ ਤੇਰਾ ਪਰਮੇਸ਼ੁਰ ਸੋ ਮੇਰਾ ਪਰਮੇਸ਼ੁਰ ਹੋਵੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ, Viz kapitola |