ਰੂਥ 1:17 - ਪਵਿੱਤਰ ਬਾਈਬਲ17 ਜਿੱਥੇ ਤੂੰ ਮਰੇਂਗੀ ਉੱਥੇ ਹੀ ਮੈਂ ਮਰਾਂਗੀ। ਅਤੇ ਉੱਥੇ ਹੀ ਮੈਨੂੰ ਦਫ਼ਨਾਇਆ ਜਾਵੇਗਾ। ਮੈਂ ਯਹੋਵਾਹ ਪਾਸੋਂ ਇਹ ਮੰਗ ਕਰਦੀ ਹਾਂ ਕਿ ਜੇ ਮੈਂ ਇਸ ਇਕਰਾਰ ਨੂੰ ਨਾ ਨਿਭਾਵਾਂ ਤਾਂ ਉਹ ਮੈਨੂੰ ਸਜ਼ਾ ਦੇਵੇ: ਸਿਰਫ਼ ਮੌਤ ਹੀ ਸਾਨੂੰ ਵੱਖ ਕਰੇਗੀ।” Viz kapitolaਪਵਿੱਤਰ ਬਾਈਬਲ O.V. Bible (BSI)17 ਜਿੱਥੇ ਤੂੰ ਮਰੇਂਗੀ ਉੱਥੇ ਮੈਂ ਮਰਾਂਗੀ ਅਤੇ ਉੱਥੇ ਹੀ ਮੈਂ ਦੱਬੀ ਜਾਂਵਾਗੀ। ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਹ ਦੇ ਨਾਲੋਂ ਭੀ ਵਧੀਕ ਵੀ ਜੇ ਕਦੀ ਮੌਤ ਤੋਂ ਛੁੱਟ ਕੋਈ ਹੋਰ ਕਾਰਨ ਮੈਨੂੰ ਤੈਥੋਂ ਵੱਖਰੀ ਕਰੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ l ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।” Viz kapitola |